ਚੰਡੀਗੜ੍ਹ, 09 ਅਗਸਤ 2024: ਅੰਮ੍ਰਿਤਸਰ ‘ਚ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਸਾਰੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਬਦਲ ਦਿੱਤੇ ਗਏ ਹਨ | ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਨਿਸ਼ਾਨ ਸਾਹਿਬਾਨ ’ਤੇ ਬਸੰਤੀ ਪੁਸ਼ਾਕੇ ਚੜ੍ਹਾਏ ਗਏ ਹਨ | ਜਿਕਰਯੋਗ ਹੈ ਕਿ ਪੰਜ ਸਿੰਘ ਸਹਿਬਾਨਾਂ ਵੱਲੋਂ ਗੁਰੂਘਰਾਂ ’ਚ ਬਸੰਤੀ ਜਾਂ ਸੁਰਮਈ ਨਿਸ਼ਾਨ ਸਾਹਿਬ ਝੁਲਾਉਣ ਦੇ ਹੁਕਮ ਦਿੱਤੇ ਸਨ | ਹੁਕਮਾਂ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਧੀਨ ਆਉਂਦੇ ਸਾਰੇ ਗੁਰਦੁਆਰਿਆਂ ਦੇ ਨਿਸ਼ਾਨ ਸਾਹਿਬ ਬਸੰਤੀ ਜਾਂ ਸੁਰਮਈ ਰੰਗ ਦੇ ਹੋਣਗੇ |
ਜਨਵਰੀ 19, 2025 5:23 ਪੂਃ ਦੁਃ