2 ਜਨਵਰੀ 2025: ਨਵੇਂ ਸਾਲ ਦੇ ਮੌਕੇ ਤੇ ਬਾਲੀਵੁੱਡ (bollywood) ਅਦਾਕਾਰ ਸੁਨੀਲ ਸ਼ੈੱਟੀ (actor Sunil Shetty) ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਸੱਚਖੰਡ ਸ਼੍ਰੀ ਦਰਬਾਰ (Sachkhand Sri Darbar Sahib) ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਸੁਨੀਲ (Sunil Shetty) ਸ਼ੈੱਟੀ ਵੱਲੋਂ ਨਵੇਂ ਸਾਲ ਦੇ ਮੌਕੇ ਉੱਤੇ ਸੱਚਖੰਡ ਸ਼੍ਰੀ (Sachkhand Sri Darbar Sahib) ਦਰਬਾਰ ਸਾਹਿਬ ਪਹੁੰਚ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਜਾਂਦਾ ਹੈ। ਇਸ ਲੜੀ ਦੇ ਤਹਿਤ ਇਸ ਵਾਰ ਵੀ ਸੁਨੀਲ (Sunil Shetty) ਸ਼ੈੱਟੀ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਹਰਿਮੰਦਰ ਸਾਹਿਬ ਪਹੁੰਚ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕੀਤਾ ਗਿਆ ਉਥੇ ਉਹਨਾਂ ਵੱਲੋਂ ਗੁਰੂ ਦੇ ਚਰਨਾਂ ਦੇ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ|
ਦੱਸਣਯੋਗ ਹੈ ਕਿ ਨਵੇਂ ਸਾਲ ਦੇ ਮੌਕੇ ਤੇ ਜਿੱਥੇ ਸੱਚਖੰਡ ਸ਼੍ਰੀ (Sachkhand Sri Darbar Sahib) ਦਰਬਾਰ ਸਾਹਿਬ ਦੋ ਘੰਟਿਆਂ ਦੇ ਵਿੱਚ 2 ਲੱਖ ਤੋਂ ਵੱਧ ਸ਼ਰਧਾਲੂਆਂ ਵੱਲੋਂ ਨਤਮਸਤਕ ਹੋ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ ਉਥੇ ਹੀ ਹੁਣ ਨਵੇਂ ਸਾਲ ਦੇ ਮੌਕੇ ਤੇ ਉੱਤੇ ਬਾਲੀਵੁੱਡ ਨਾਲ-ਨਾਲ ਹੋਰ ਵੀ ਵੱਡੀਆਂ ਸ਼ਖਸੀਅਤਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਮੌਜੂਦ ਹੋ ਕੇ ਗੁਰੂ ਦਾ ਸ਼ੁਕਰਾਨਾ ਅਦਾ ਕਰ ਰਿਹਾ ਹਨ| ਉਥੇ ਹੀ ਸੁਨੀਲ ਸ਼ੈੱਟੀ ਵੱਲੋਂ ਅਤੇ ਆਪਣੇ ਪਰਿਵਾਰ ਦੇ ਨਾਲ ਪਹੁੰਚ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ।
ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਆ ਕੇ ਰੂਹ ਨੂੰ ਸਕੂਨ ਮਿਲਦਾ ਹੈ। ਮੈਂ ਖ਼ੁਸ਼ ਹਾਂ ਕਿ ਇਸ ਵਾਰ ਮੈਂ ਨਵੇਂ ਸਾਲ ਮੌਕੇ ਗੁਰੂ ਘਰ ਵਿਖੇ ਮੱਥਾ ਟੇਕਿਆ| ਸੁਨੀਲ ਸ਼ੈੱਟੀ ਨੇ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿਚ ਕਿਸੇ ਪੰਜਾਬੀ ਫ਼ਿਲਮ ਜਾਂ ਪੰਜਾਬੀ ਗੀਤ ਵਿਚ ਕੰਮ ਕਰਨ ਦਾ ਮੌਕਾ ਮਿਲਿਆ ਤਾਂ ਜ਼ਰੂਰ ਕੰਮ ਕਰਾਂਗੇ|
read more: Sunil Pal: ਕਾਮੇਡੀਅਨ ਸੁਨੀਲ ਪਾਲ ਦੇ ਅਗਵਾ ਮਾਮਲੇ ‘ਚ ਪੁਲਿਸ ਵੱਲੋਂ ਮੁਲਜ਼ਮਾਂ ਦੀ ਘੇਰਾਬੰਦੀ