14 ਅਪ੍ਰੈਲ 2025: ਸੱਚਖੰਡ ਸ਼੍ਰੀ ਦਰਬਾਰ ਸਾਹਿਬ (sri darbar sahib) ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ ਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਹਨ। ਉੱਥੇ ਹੀ ਅੱਜ ਬਾਲੀਵੁੱਡ ਫਿਲਮੀ ਅਦਾਕਾਰ (actor akshay kumar) ਅਕਸ਼ੇ ਕੁਮਾਰ ਅਤੇ ਫਿਲਮੀ ਅਦਾਕਾਰਾ ਅਨੰਨਿਆ ਪਾਂਡੇ (Ananya Panday) ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ|
ਦੱਸ ਦੇਈਏ ਕਿ ਉਹਨਾਂ ਨੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ (sri Darbar Sahib) ਵਿੱਚੋਂ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਆਪਣੀ ਆਉਣ ਵਾਲੀ ਨਵੀਂ ਫਿਲਮ ਕੇਸਰੀ ਚੈਪਟਰ ਦੋ ਦੀ ਕਾਮਯਾਬੀ ਦੀ ਅਰਦਾਸ ਵੀ ਕੀਤੀ। ਇਸ ਦੌਰਾਨ ਉਹਨਾਂ ਦੀ ਸੁਰੱਖਿਆ ਦੇ ਵਿੱਚ ਅੰਮ੍ਰਿਤਸਰ ਦੀ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਫੋਰਸ ਵੀ ਤਾਇਨਾਤ|
Read More: ਫਿਲਮ ਨਿਰਮਾਤਾ ਕਰਨ ਜੋਹਰ ਤੇ ਫਿਲਮੀ ਅਦਾਕਾਰ ਗਿੱਪੀ ਗਰੇਵਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ