Amritsar: CM ਭਗਵੰਤ ਸਿੰਘ ਮਾਨ ਦੀ ਮਾਤਾ ਨੇ ਦਰਬਾਰ ਸਾਹਿਬ ‘ਚ ਟੇਕਿਆ ਮੱਥਾ

15 ਫਰਵਰੀ 2025: ਸੱਚਖੰਡ ਸ਼੍ਰੀ ਦਰਬਾਰ ਸਾਹਿਬ (darbar sahib) ਜਿੱਥੇ ਰੋਜ਼ਾਨਾ ਲੱਖਾਂ ਦੀ ਗਿਣਤੀ ‘ਚ ਸੰਗਤਾਂ ਆ ਕੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ। ਉੱਥੇ ਹੀ ਕਈ ਰਾਜਨੀਤਿਕ ਚਹਿਰੇ ਵੀ ਸੱਚਖੰਡ ਦੀ ਦਰਬਾਰਤਾ ਵਿੱਚ ਆ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕਰਦੇ ਹਨ ਜਿਸ ਦੇ ਚਲਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant maan) ਦੀ ਮਾਤਾ ਹਰਪਾਲ ਕੌਰ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ|

ਦੱਸ ਦੇਈਏ ਕਿ ਉਹਨਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਇਸ ਦੌਰਾਨ ਉ2ਹਨਾਂ ਵੱਲੋਂ ਮੀਡੀਆ ਤੋਂ ਦੂਰੀ ਬਣਾਈ ਰੱਖੀ ਗਈ।

Read More: ਭਰਾ ਨੂੰ ਮਿਲਣ ਜਾ ਰਹੇ ਪਤੀ ਪਤਨੀ ਨਾਲ ਵਾਪਰਿਆ ਹਾਦਸਾ, ਇੱਟਾਂ ਨਾਲ ਭਰੀ ਟਰਾਲੀ ਨੇ ਮਾਰੀ ਟੱਕਰ

Scroll to Top