Amritsar: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਰਘਬੀਰ ਸਿੰਘ ਦੀ ਸਿਹਤ ਖ਼ਰਾਬ

3 ਅਕਤੂਬਰ 2024: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਰਘਬੀਰ ਸਿੰਘ ਦੀ ਸਿਹਤ ਖਰਾਬ ਹੋ ਗਈ ਹੈ , ਦੱਸ ਦੇਈਏ ਕਿ ਉਹਨਾਂ ਨੂੰ ਅੰਮ੍ਰਿਤਸਰ ਦੇ ਗੁਰੂ ਰਾਮ ਦਾਸ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਹੈ|ਜਾਣਕਾਰੀ ਮਿਲ ਰਹੀ ਹੈ ਕਿ ਜੱਥੇਦਾਰ ਨੂੰ ਬੁਖਾਰ ਹੈ ਜਿਸ ਦੌਰਾਨ ਉਹਨਾਂ ਨੂੰ ਭਰਤੀ ਕਰਵਾਯੀ ਗਿਆ ਹੈ, ਜਲਦੀ ਹੀ ਛੁੱਟੀ ਮਿਲਣ ਦੀ ਸੰਭਾਵਨਾ ਬਣ ਰਹੀ ਹੈ|

 

Scroll to Top