15 ਨਵੰਬਰ 2204: ਅੰਮ੍ਰਿਤਸਰ ਪੁਲਿਸ (amritsar police) ਨੂੰ ਇੱਕ ਵੱਡੀ ਸਫਲਤਾ ਮਿਲੀ ਹੈ, ਦੱਸ ਦੇਈਏ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (Commissionerate Police) ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ, ਉਥੇ ਹੀ ਪੁਲਿਸ ਦੇ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ 2 ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ ਜਿਹਨਾਂ ਦੇ ਕੋਲੋਂ 8.275 ਕਿਲੋ ਹੈਰੋਇਨ, 6 ਕਿਲੋ ਅਫੀਮ, 13.1 ਕਿਲੋ ਕੈਮੀਕਲ, 4 ਪਿਸਤੌਲ, 17 ਕਾਰਤੂਸ ਬਰਾਮਦ ਕੀਤੇ ਗਏ ਹਨ। ਦੱਸ ਦੇਈਏ ਕਿ ਇਸ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ, ਤੇ ਹੋਰ ਖੁਲਾਸੇ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ|
ਮਾਰਚ 7, 2026 11:18 ਪੂਃ ਦੁਃ




