Site icon TheUnmute.com

ਅੰਮ੍ਰਿਤਸਰ -ਪਟਿਆਲਾ ਹਾਈਵੇ ਅਣਮਿਥੇ ਸਮੇਂ ਲਈ ਹੋਇਆ ਬੰਦ, ਪੜ੍ਹੋ ਪੂਰੀ ਖ਼ਬਰ

ਅੰਮ੍ਰਿਤਸਰ -ਪਟਿਆਲਾ ਹਾਈਵੇ

ਚੰਡੀਗੜ੍ਹ, 6 ਅਪ੍ਰੈਲ 2022 : ਬਹਿਬਲ ਕਲਾਂ ਵਿਖੇ ਸਿੱਖ ਸੰਗਤ ਵਲੋਂ ਅੱਜ ਬਠਿੰਡਾ ਅੰਮ੍ਰਿਤਸਰ ਹਾਈਵੇ ਬੰਦ ਕਰਨ ਦਾ ਫ਼ੈਸਲਾ ਸੀ ਜਿਸ ਦੇ ਮੱਦੇਨਜ਼ਰ 11ਵਜੇ ਦਾ ਸਮਾਂ ਦਿੱਤਾ ਹੋਇਆ ਸੀ | ਸਿੱਖ ਸੰਗਤਾਂ ਤੋਂ ਇਲਾਵਾ ਕਈ ਸਿਆਸੀ ਲੀਡਰਾਂ ਦੇ ਵੀ ਆਉਣ ਦੀ ਉਮੀਦ ਹੈ, ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਇਹ ਧਰਨਾ ਅਣਮਿਥੇ ਸਮੇਂ ਲਈ ਜਾਰੀ ਰਹੇਗਾ, ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ |

Exit mobile version