July 7, 2024 1:59 pm
singer Kartar Cheema

ਅੰਮ੍ਰਿਤਸਰ ਪੁਲਿਸ ਨੇ ਪੰਜਾਬੀ ਫਿਲਮ ਅਦਾਕਾਰ ਕਰਤਾਰ ਚੀਮਾ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ 30 ਮਈ 2022: ਪੰਜਾਬ ਦੇ ਪ੍ਰਸਿੱਧ ਅਦਾਕਾਰ ਤੇ ਗਾਇਕ ਕਰਤਾਰ ਚੀਮਾ ਨੂੰ ਪੈਸਿਆਂ ਦੇ ਲੈਣ ਦੇਣ ਕਾਰਨ ਗ੍ਰਿਫਤਾਰ ਕਰਕੇ ਅੰਮ੍ਰਿਤਸਰ ਦੇ ਥਾਣਾ ਸਿਵਲ ਲਾਈਨ ‘ਚ ਲਿਆਂਦਾ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਸ਼ਿਕਾਇਤ ਅਕਸ਼ੈ ਕੁਮਾਰ ਵਲੋਂ ਦਿੱਤੀ ਗਈ ਹੈ ਅਤੇ ਇਸ ਮਾਮਲੇ ‘ਚ ਗੈਂਗਸਟਰਾਂ ਵਲੋਂ ਧਮਕੀਆਂ ਦਿੱਤੇ ਜਾਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ | ਥਾਣਾ ਸਿਵਲ ਲਾਈਨ ਦੇ ਮੁਖੀ ਇੰਸਪੈਕਟਰ ਅਮੋਲਕਦੀਪ ਸਿੰਘ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਦੋਹਾਂ ਧਿਰਾਂ ਦੀਆਂ ਸ਼ਿਕਾਇਤਾਂ ਦੀ ਜਾਂਚ ਕੀਤੀ ਜਾ ਰਹੀ ਹੈ |