Haryana Cabinet

30 ਜਨਵਰੀ ਨੂੰ ਹੋਵੇਗੀ ਹਰਿਆਣਾ ਮੰਤਰੀ ਮੰਡਲ ਦੀ ਅਹਿਮ ਬੈਠਕ

ਚੰਡੀਗੜ੍ਹ, 15 ਜਨਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ 30 ਜਨਵਰੀ ਨੂੰ ਸਵੇਰੇ 11 ਵਜੇ ਹਰਿਆਣਾ ਮੰਤਰੀ ਮੰਡਲ (Haryana Cabinet) ਦੀ ਬੈਠਕ ਹਰਿਆਣਾ ਸਿਵਲ ਸਕੱਤਰੇਤ, ਚੰਡੀਗੜ੍ਹ ਦੀ ਚੌਥੀ ਮੰਜਿਲ ‘ਤੇ ਸਥਿਤ ਮੁੱਖ ਕਮੇਟੀ ਰੂਮ ਵਿਚ ਹੋਵੇਗੀ।

Scroll to Top