Haryana Cabinet

5 ਮਾਰਚ ਨੂੰ ਹੋਵੇਗੀ ਹਰਿਆਣਾ ਮੰਤਰੀ ਮੰਡਲ ਦੀ ਅਹਿਮ ਬੈਠਕ

ਚੰਡੀਗੜ੍ਹ, 1 ਮਾਰਚ 2024: ਹਰਿਆਣਾ ਮੰਤਰੀ ਮੰਡਲ (Haryana Cabinet) ਦੀ ਬੈਠਕ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ 5 ਮਾਰਚ ਨੁੰ ਦੁਪਹਿਰ 3 ਵਜੇ ਹਰਿਆਣਾ ਸਿਵਲ ਸਕੱਤਰੇਤ ਵਿਚ ਬੁਲਾਈ ਗਈ ਹੈ।

Scroll to Top