ਚੰਡੀਗੜ੍ਹ, 03 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਮੰਤਰੀ ਮੰਡਲ (Punjab Cabinet) ਦੀ ਅਹਿਮ ਮੀਟਿੰਗ ਹੋਵੇਗੀ | ਪੰਜਾਬ ਕੈਬਿਨਟ ਵੱਲੋਂ ਇਸ ਮੀਟਿੰਗ ‘ਚ ਕਈ ਲੋਕ ਪੱਖੀ ਫੈਸਲੇ ਲਏ ਜਾ ਸਕਦੇ ਹਨ। ਪੰਜਾਬ ਦੇ ਕੱਚੇ ਮੁਲਾਜ਼ਮਾਂ ਸਬੰਧੀ ਵੀ ਅਹਿਮ ਫੈਸਲਾ ਲਿਆ ਜਾ ਸਕਦਾ ਹੈ। ਜਿਕਰਯੋਗ ਹੈ ਕਿ ਪਹਿਲਾਂ ਇਹ ਮੀਟਿੰਗ 1 ਫਰਵਰੀ ਨੂੰ ਹੋਣੀ ਸੀ, ਪਰ ਬਾਅਦ ਵਿੱਚ 3 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਸੀ | ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ- 1 ਚੰਡੀਗੜ੍ਹ ‘ਚ ਦੁਪਹਿਰ 12:00 ਵਜੇ ਹੋਵੇਗੀ।
ਫਰਵਰੀ 23, 2025 5:57 ਬਾਃ ਦੁਃ