Site icon TheUnmute.com

ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਕੈਦੀਆਂ ਦੇ ਰਿਹਾਅ ਕਰਨ ਦੇ ਫੈਸਲੇ ‘ਤੇ ਲੱਗ ਸਕਦੀ ਹੈ ਮੋਹਰ

Punjab Cabinet

ਚੰਡੀਗੜ੍ਹ 11 ਅਗਸਤ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ ‘ਚ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਰਿਹਾਅ ਕੀਤੇ ਜਾਣ ਵਾਲੇ ਕੈਦੀਆਂ ਦੇ ਫੈਸਲੇ ਨੂੰ ਵੀ ਕੈਬਨਿਟ ਵੱਲੋਂ ਮਨਜ਼ੂਰੀ ਦਿੱਤੀ ਜਾ ਸਕਦੀ ਹੈ ਅਤੇ ਕਈ ਅਹਿਮ ਫੈਸਲਿਆਂ ‘ਤੇ ਚਰਚਾ ਹੋ ਸਕਦੀ ਹੈ |

Exit mobile version