ਚੰਡੀਗੜ੍ਹ, 27 ਅਪ੍ਰੈਲ 2023: ਭਲਕੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਵੇਗੀ, ਇਹ 28 ਅਪ੍ਰੈਲ 2023 ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ਬਜਾਏ ਸਰਕਟ ਹਾਊਸ ਫਿਰੋਜ਼ਪੁਰ ਰੋਡ ਲੁਧਿਆਣਾ ਵਿਖੇ ਸਵੇਰੇ 11 ਵਜੇ ਹੋਵੇਗੀ। ਇਸ ਦੌਰਾਨ ਪੰਜਾਬ ਕੈਬਿਨਟ ਅਹਿਮ ਫੈਸਲੇ ਲੈ ਸਕਦੀ ਹੈ |
ਸਤੰਬਰ 19, 2026 7:17 ਬਾਃ ਦੁਃ




