ਚੰਡੀਗ੍ਹੜ, 08 ਜੂਨ 2023: ਪੰਜਾਬ ਮੰਤਰੀ ਮੰਡਲ (Punjab Cabinet) ਦੀ ਅਗਲੀ ਅਹਿਮ ਮੀਟਿੰਗ 10 ਜੂਨ ਨੂੰ ਦੁਪਹਿਰ 12 ਵਜੇ ਮਾਨਸਾ ਵਿਖੇ ਹੋਵੇਗੀ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਵਾਅਦੇ ਮੁਤਾਬਕ “ਸਰਕਾਰ ਤੁਹਾਡੇ ਦੁਆਰ” ਲੜੀ ਤਹਿਤ ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿੰਗ 10 ਜੂਨ ਨੂੰ ਦੁਪਹਿਰ 12 ਵਜੇ ਮਾਨਸਾ ਵਿਖੇ ਹੋਵੇਗੀ | ਇਸ ਦੌਰਾਨ ਕਈ ਅਹਿਮ ਫੈਸਲਿਆਂ ‘ਤੇ ਵਿਚਾਰ ਚਰਚਾ ਹੋਵੇਗੀ …ਬਾਕੀ ਵੇਰਵੇ ਜਲਦੀ..
ਜਨਵਰੀ 19, 2025 7:44 ਪੂਃ ਦੁਃ