Punjab Cabinet

ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ ਸ਼ਾਮ ਹੋਵੇਗੀ 5 ਵਜੇ,ਕਈ ਅਹਿਮ ਫ਼ੈਸਲਿਆਂ ‘ਤੇ ਲਾਈ ਜਾ ਸਕਦੀ ਮੋਹਰ

ਚੰਡੀਗੜ੍ਹ 27 ਦਸੰਬਰ 2021 : ਪੰਜਾਬ ਕੈਬਨਿਟ (Punjab Cabinet) ਦੀ ਅਹਿਮ ਬੈਠਕ ਅੱਜ (ਮੰਗਲਵਾਰ) ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit singh channi) ਦੀ ਅਗਵਾਈ ਹੇਠ ਹੋਣ ਜਾ ਰਹੀ ਹੈ। ਇਹ ਬੈਠਕ ਵੀਰਵਾਰ ਸ਼ਾਮ 5 ਵਜੇ ਹੋਵੇਗੀ। ਬੈਠਕ ਦੌਰਾਨ ਕਈ ਅਹਿਮ ਫ਼ੈਸਲਿਆਂ ‘ਤੇ ਮੋਹਰ ਲਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਬੈਠਕ ‘ਚ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।

Scroll to Top