Gazetted Holidays

ਪੰਜਾਬ ਦੇ ਇਸ ਜ਼ਿਲ੍ਹੇ ‘ਚ 15 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ, 11 ਮਈ 2023: ਜ਼ਿਲ੍ਹਾ ਕਪੂਰਥਲਾ ਦੇ ਪਿੰਡ ਸ਼ੇਖੂਪੁਰ ਵਿੱਚ 15 ਮਈ ਨੂੰ ਮਾਤਾ ਭੱਦਰਕਾਲੀ ਜੀ ਦਾ ਮੇਲਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਇਤਿਹਾਸਕ ਮੇਲੇ ਦੀ ਮਹੱਤਤਾ ਦੇ ਮੱਦੇਨਜ਼ਰ ਸਰਕਾਰੀ ਅਦਾਰਿਆਂ ਵਿੱਚ 15 ਮਈ ਦਿਨ ਸੋਮਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਇਹ ਹੁਕਮ ਉਨ੍ਹਾਂ ਅਧਿਕਾਰੀਆਂ ‘ਤੇ ਲਾਗੂ ਨਹੀਂ ਹੋਵੇਗਾ ਜੋ ਮੇਲੇ ਦੌਰਾਨ ਡਿਊਟੀ ‘ਤੇ ਹਨ।

PunjabKesari

ਵਿਦੇਸ਼

Scroll to Top