Anandpur Sahib: ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ, ਪਹਿਹੇਦਾਰੀ ਦੀ ਕਰ ਰਹੇ ਸੇਵਾ

ਸ੍ਰੀ ਆਨੰਦਪੁਰ ਸਾਹਿਬ, 5 ਦਸੰਬਰ, 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ(sukhbir singh badal)  ਅੱਜ ਸ੍ਰੀ ਕੇਸਗੜ੍ਹ ਸਾਹਿਬ ਪਹੁੰਚ ਗਏ ਹਨ, ਦੇਸ ਦੇਈਏ ਕਿ ਪਿੱਛਲੀ ਦਿਨ ਪੰਜ ਸਿੰਘ ਸਾਹਿਬਾਨਾਂ ਦੇ ਵਲੋਂ ਓਹਨਾ ਨੂੰ ਤੇ ਅਕਾਲੀ ਆਗੂਆਂ (akali leaders) ਨੂੰ ਸੇਵਾ ਲਗਾਈ ਗਈ ਸੀ, ਉਥੇ ਹੀ ਬੀਤੇ ਦਿਨ ਅੰਮ੍ਰਿਤਸਰ ਵਿਖੇ ਸੁਖਬੀਰ ਬਾਦਲ ਸੇਵਾ ਨਿਭਾ ਰਹੇ ਸਨ ਕਿ ਉਹਨਾਂ ਤੇ ਗੋਲੀ ਚਲਾਈ ਗਈ, ਜਿਸ ਤੋਂ ਬਾਅਦ ਉਹ ਅੱਜ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਪਣੀ ਪਹਿਹੇਦਾਰੀ ਦੀ ਸੇਵਾ ਨਿਭਾਉਣ ਦੇ ਲਈ ਪਹੁੰਚੇ ਹਨ| ਦੱਸ ਦੇਈਏ ਕਿ ਉਹਨਾਂ ਦੀ ਸੁਰੱਖਿਆ (security) ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਕੱਲ੍ਹ ਹੋਏ ਕਾਤਲਾਨਾ ਹਮਲੇ ਤੋਂ ਬਾਅਦ ਇਹ ਪੁਖਤਾ ਇੰਤਜ਼ਾਮ ਕੀਤੇ ਗਏ ਹਨ।

read more: Sukhbir Badal: ਸੁਖਬੀਰ ਸਿੰਘ ਬਾਦਲ ‘ਤੇ ਹ.ਮ.ਲੇ ਸੰਬੰਧੀ ਪੁਲਿਸ ਵੱਲੋਂ ਵੱਡਾ ਖੁਲਾਸਾ

Scroll to Top