ਜਲੰਧਰ,19 ਜੁਲਾਈ 2023: ਜਲੰਧਰ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਪੱਤਰ ਜਾਰੀ ਕਰਦਿਆਂ ਲੋਹੀਆਂ (Lohian) ਦੇ ਤਿੰਨ ਸਰਕਾਰੀ ਸਕੂਲਾਂ ਸਣੇ ਸਾਰੇ ਵਿੱਦਿਅਕ ਅਦਾਰਿਆਂ ‘ਚ 4 ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ |
ਫਰਵਰੀ 23, 2025 5:12 ਬਾਃ ਦੁਃ