Gazetted Holidays

ਜਲੰਧਰ ‘ਚ ਭਲਕੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ‘ਚ ਛੁੱਟੀ ਦਾ ਐਲਾਨ

ਚੰਡੀਗੜ੍ਹ, 08 ਮਈ 2023: ਜਲੰਧਰ (Jalandhar) ਜ਼ਿਮਨੀ ਚੋਣ ਨੂੰ ਲੈ ਕੇ ਅੱਜ ਸ਼ਾਮ 6 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ | ਇਸਦੇ ਚੱਲਦੇ ਭਲਕੇ ਯਾਨੀ 09 ਮਈ ਨੂੰ ਪੋਲਿੰਗ ਬੂਥਾਂ ‘ਤੇ ਤਿਆਰੀ ਕੀਤੀ ਜਾਣੀ ਹੈ | ਜ਼ਿਲ੍ਹਾ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਪੱਤਰ ਜਾਰੀ ਕਰਦਿਆਂ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ 2 ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ |

Jalandhar

Scroll to Top