ਚੰਡੀਗੜ੍ਹ, 15 ਅਗਸਤ 2023: ਚੰਡੀਗੜ੍ਹ (Chandigarh) ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ 16 ਅਗਸਤ ਨੂੰ ਚੰਡੀਗੜ੍ਹ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ| ਇਸਦੇ ਨਾਲ ਹੀ ਮੋਹਾਲੀ ਪ੍ਰਸ਼ਾਸਨ ਵੱਲੋਂ ਭਲਕੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ |
ਫਰਵਰੀ 23, 2025 1:33 ਪੂਃ ਦੁਃ