ਚੰਡੀਗੜ੍ਹ, 14 ਜੁਲਾਈ 2023: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Congress) ਨੇ ਪਟਿਆਲਾ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਨਗਰ ਨਿਗਮ ਚੋਣਾਂ ਲਈ ਸਕਰੀਨਿੰਗ ਪੈਨਲ ਦਾ ਐਲਾਨ ਕਰ ਦਿੱਤਾ ਹੈ।