Site icon TheUnmute.com

ਕਪੂਰਥਲਾ ਤੋਂ ਇੱਕ ਹੋਰ ਲੱਗਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ

Kaur Immigration

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 24 ਫਰਵਰੀ 2024: ਪਤੀ-ਪਤਨੀ ਤੇ ਬੱਚੇ ਸਮੇਤ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਸਰਾਏਂ ਜੱਟਾਂ, ਤਹਿਸੀਲ ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਦੀ ਰਹਿਣ ਵਾਲੀ ਨਵਦੀਪ ਕੌਰ ਨੂੰ 37 ਦਿਨਾਂ ‘ਚ ਸਟੂਡੈਂਟ ਵੀਜ਼ਾ ਮਿਲਿਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ (Kaur Immigration) ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਤੋਂ ਕੌਰ ਇੰਮੀਗ੍ਰੇਸ਼ਨ ਦੇ ਦਫਤਰ ਲਗਾਤਾਰ ਆ ਰਹੇ ਵੀਜ਼ਿਆਂ ਤੋਂ ਪ੍ਰਭਾਵਿਤ ਹੋ ਕੇ ਆਏ ਸਨ।

ਕੌਰ ਇੰਮੀਗ੍ਰੇਸ਼ਨ (Kaur Immigration) ਦੀ ਟੀਮ ਨੇ ਨਵਦੀਪ ਕੌਰ ਦੇ ਸਟੱਡੀ ਦਸਤਾਵੇਜ ਦੇਖਣ ਦੇ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 13 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 19 ਜਨਵਰੀ 2024 ਨੂੰ ਵੀਜ਼ਾ ਆ ਗਿਆ। ਇਸ ਮੌਕੇ ਨਵਦੀਪ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084

Exit mobile version