Site icon TheUnmute.com

ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਇੱਕ ਹੋਰ ਤੋਹਫ਼ਾ – ਰੰਧਾਵਾ

ਪੰਜਾਬ ਸਰਕਾਰ ਵੱਲੋਂ ਪੰਜਾਬੀਆਂ

ਚੰਡੀਗੜ੍ਹ, 7 ਨਵੰਬਰ 2021 : ਪੰਜਾਬ ਦੇ ਡਿਪਟੀ ਸੀ ਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰ ਕੇ ਕਿਹਾ ਹੈ ਕੇ ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਇੱਕ ਹੋਰ ਤੋਹਫ਼ਾ ਦਿੱਤਾ ਹੈ। ਜ਼ਿਕਰਯੋਗ ਹੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪ੍ਰੈਸ ਕਾਨਫਰੰਸ ਕਰਕੇ 10 ਰੁਪਏ ਪੈਟਰੋਲ ਅਤੇ 5 ਰੁਪਏ ਡੀਜ਼ਲ ਘਟਾਇਆ ਗਿਆ ਹੈ।

ਰੰਧਾਵਾ ਨੇ ਕਿਹਾ ਕੇ ਪੰਜਾਬ ਦੀ ਭਲਾਈ ਲਈ ਭਵਿੱਖ ਚ ਹੋਰ ਵੀ ਅਨੇਕਾਂ ਫੈਸਲੇ ਲਏ ਜਾਣਗੇ।

Exit mobile version