student visa

ਗੁਰਦਾਸਪੁਰ ਦੇ ਇੱਕ ਹੋਰ ਸਟੂਡੈਂਟ ਦਾ ਆਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 09 ਮਾਰਚ 2024: ਕੌਰ ਇੰਮੀਗ੍ਰੇਸ਼ਨ (Kaur Immigration) ਦੀ ਮੱਦਦ ਨਾਲ ਤਲਵਾੜਾ ਕਾਲੌਨੀ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੀ ਰਹਿਣ ਵਾਲੀ ਰੂਬਲਪ੍ਰੀਤ ਕੌਰ (ਪੁੱਤਰੀ ਬਲਬੀਰ ਸਿੰਘ ਤੇ ਗੁਰਸ਼ਰਨਜੀਤ ਕੌਰ) ਨੂੰ ਥੋੜ੍ਹੇ ਦਿਨ੍ਹਾਂ ‘ਚ ਕੈਨੇਡਾ ਦਾ ਸਟੂਡੈਂਟ ਵੀਜ਼ਾ (student visa) ਮਿਲਿਆ ਹੈ। ਰੂਬਲਪ੍ਰੀਤ ਕੌਰ ਦੀ ਇੰਡੀਆ ਵਿੱਚ ਹੀ ਬੈਚਲਰ ਆਫ ਸਾਇੰਸ ਪਾਸ ਕੀਤੀ ਹੋਈ ਸੀ ਤੇ ਉਸਦੇ ਆਈਲੈਟਸ ਵਿਚੋਂ ਓਵਰਆਲ 6.0 ਬੈਂਡ ਸਕੋਰ ਸਨ।

ਰੂਬਲਪ੍ਰੀਤ ਕੌਰ ਤੇ ਉਸਦੇ ਪਿਤਾ ਬਲਬੀਰ ਸਿੰਘ ਕੌਰ ਇੰਮੀਗ੍ਰੇਸ਼ਨ ਦੇ ਦਫਤਰ ਸਫਲਤਾ ਵਾਲੀਆਂ ਪੋਸਟਾਂ ਨੂੰ ਦੇਖ ਕੇ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਰੂਬਲਪ੍ਰੀਤ ਕੌਰ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 19 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 01 ਫਰਵਰੀ 2024 ਨੂੰ ਵੀਜ਼ਾ ਆ ਗਿਆ। ਰੂਬਲਪ੍ਰੀਤ ਕੌਰ ਕੈਨੇਡਾ ਦੇ ਸ਼ਹਿਰ ਲੈਕ ਲੇ ਬਿਚੇ, ਅਲਬਰਟਾ ਵਿੱਚ ਸਟੱਡੀ ਕਰਨ ਜਾ ਰਹੀ ਹੈ। ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਰੂਬਲਪ੍ਰੀਤ ਕੌਰ ਨੂੰ ਟਰੱਕ ਭਰ ਕੇ ਵਧਾਈਆਂ ਦਿੱਤੀਆਂ ।

ਜੇਕਰ ਤੁਸੀ ਵੀ…

1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ (student visa) ਲਗਾਉਣਾ ਚਾਹੁੰਦੇ ਹੋ ।
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ, ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ:– 96926-00084
96927-00084
96928-00084
ਅੰਮ੍ਰਿਤਸਰ ਬਰਾਂਚ : 96923-00084

ਮੋਗਾ ਬਰਾਂਚ ਦਾ ਪਤਾ: ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ (Near Sri Satya Sai Murlidhar Ayurvedic College, Firozepur GT road, Duneke, Moga)

ਅੰਮ੍ਰਿਤਸਰ ਬਰਾਂਚ ਦਾ ਪਤਾ : (ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ) SCO 41, Veer Enclave, Near Golden Gate and Ryan International School , Bypass Road, Amritsar

ਹੈਦਰਾਬਾਦ ਬਰਾਂਚ ਦਾ ਪਤਾ : ਆਫਿਸ ਨੰ. 301, ਤੀਜੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ (Office No.301, 3rd Floor, “Sonathalia Emerald”, Raj Bhavan Road, Somajiguda, Hyderabad)

Scroll to Top