ਚੰਡੀਗੜ੍ਹ, 09 ਅਗਸਤ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ (Sidhu Moosewala Murder Case) ਵਿੱਚ ਅੱਜ 24 ਮੁਲਜ਼ਮਾਂ ਨੂੰ ਮਾਨਸਾ ਦੀ ਮਾਣਯੋਗ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ | ਜਦੋਂ ਕਿ ਲਾਰੈਂਸ ਬਿਸ਼ਨੋਈ ਨੂੰ ਮੈਡੀਕਲ ਛੁੱਟੀ ਦੇ ਕਾਰਨ ਪੇਸ਼ ਨਹੀਂ ਕੀਤਾ ਗਿਆ | ਮਾਨਸਾ ਅਦਾਲਤ ਵੱਲੋਂ 23 ਅਗਸਤ ਨੂੰ ਮੁੜ ਤੋਂ ਅਦਾਲਤ ਦੇ ਵਿਚ ਪੇਸ਼ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਜਨਵਰੀ 20, 2025 12:34 ਪੂਃ ਦੁਃ