ਚੰਡੀਗੜ੍ਹ 27 ਅਗਸਤ 2022: ਵਿਜੀਲੈਂਸ ਬਿਊਰੋ ਵਲੋਂ ਖੁਰਾਕ ਤੇ ਸਪਲਾਈ ਮਹਿਕਮੇ ਦੇ ਟੈਂਡਰ ਘੁਟਾਲੇ ਮਾਮਲੇ ‘ਚ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਅੱਜ ਲੁਧਿਆਣਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ | ਜਿਕਰਯੋਗ ਹੈ ਕਿ ਪਿਛਲੀ ਪੇਸ਼ੀ ਦੌਰਾਨ ਅਦਾਲਤ ਨੇ ਆਸ਼ੂ ਨੂੰ ਚਾਰ ਦਿਨਾਂ ਦੇ ਰਿਮਾਂਡ ‘ਤੇ ਭੇਜਿਆ ਸੀ |
ਨਵੰਬਰ 23, 2024 12:31 ਪੂਃ ਦੁਃ