CM ਮਾਨ ਦੇ ਵੱਲੋ ਅੱਜ 293 ਨਵ-ਨਿਯੁਕਤ ਉਮੀਦਵਾਰਾਂ ਨੂੰ ਵੰਡੇ ਜਾਣਗੇ ਨਿਯੁਕਤੀ ਪੱਤਰ

ਚੰਡੀਗੜ੍ਹ 7 ਸਤੰਬਰ 2024: ਚੰਡੀਗੜ੍ਹ ਦੇ ਮਿਊਂਸੀਪਲ ਭਵਨ ’ਚ ਅੱਜ 293 ਨਵ-ਨਿਯੁਕਤ ਉਮੀਦਵਾਰਾਂ(newly appointed candidates ) ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਮਿਸ਼ਨ ਰੋਜ਼ਗਾਰ ਤਹਿਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਮੁੱਖ ਮੰਤਰੀ ਮਾਨ ਨੌਜਵਾਨਾਂ ਦੇ ਵਤਨ ਵਾਪਸੀ ਦੇ ਰੁਝਾਨ ਨੂੰ ਸ਼ੁਭ ਦੱਸਦੇ ਹਨ, ਜਿਸ ਦੇ ਚੱਲਦਿਆਂ ਹੁਣ ਤੱਕ ਸੂਬੇ ’ਚ 44,667 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

 

 

 

Scroll to Top