ਚੰਡੀਗੜ੍ਹ 07 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਜ਼ਿਲ੍ਹਾ ਯੋਜਨਾ ਬੋਰਡ (District Planning Board) ਦੇ 8 ਨਵੇਂ ਚੇਅਰਮੈਨਾਂ ਦੀ ਨਿਯੁਕਤੀ ਕੀਤੀ ਹੈ | ਮੁੱਖ ਮੰਤਰੀ ਨੇ ਇਨ੍ਹਾਂ ਜ਼ਿਲ੍ਹਾ ਯੋਜਨਾ ਬੋਰਡ ਦੇ ਨਵੇਂ ਚੇਅਰਮੈਨਾਂ ਨੂੰ ਵਧਾਈ ਦਿੱਤੀ ਅਤੇ ਅਹੁਦੇਦਾਰਾਂ ਵੱਲੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ | ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਸਰਕਾਰ ਦੀਆਂ ਨੀਤੀਆਂ ਦਾ ਲਾਭ ਹਰ ਘਰ ਤੱਕ ਪਹੁੰਚਾਉਣ ਦੀ ਹੈ…ਜਿਸ ਲਈ ਤੁਹਾਡੀ ਜ਼ਿੰਮੇਵਾਰੀ ਅਹਿਮ ਹੈ…ਪੰਜਾਬ ਦੀ “ਰੰਗਲਾ ਪੰਜਾਬ” ਟੀਮ ਵਿੱਚ ਤੁਹਾਡਾ ਸਵਾਗਤ ਹੈ..
ਨਵੰਬਰ 23, 2024 5:23 ਪੂਃ ਦੁਃ