BJP

ਪੰਜਾਬ ਭਾਜਪਾ ਵੱਲੋਂ ਲੋਕ ਸਭਾ ਚੋਣਾਂ ਮੱਦੇਨਜ਼ਰ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਲੁਧਿਆਣਾ, 29 ਦਸੰਬਰ 2023: ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (BJP) ਨੇ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਲੜੀ ‘ਚ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸ਼ੁੱਕਰਵਾਰ ਨੂੰ ਆਪਣੀ ਨਵੀਂ ਟੀਮ ਦਾ ਐਲਾਨ ਕੀਤਾ। ਸਾਰੇ ਜ਼ਿਲ੍ਹਿਆਂ ਲਈ ਮੁਖੀਆਂ ਦੀ ਨਿਯੁਕਤੀ ਦੇ ਨਾਲ, ਭਾਜਪਾ ਨੇ ਕਨਵੀਨਰ ਵਿਭਾਗ ਅਤੇ ਸੈੱਲ, ਬੁਲਾਰੇ ਅਤੇ ਮੀਡੀਆ ਪੈਨਲਿਸਟ ਵੀ ਨਿਯੁਕਤ ਕੀਤੇ ਹਨ। ਇਸ ਦੇ ਨਾਲ ਹੀ ਇੱਕ ਅਨੁਸ਼ਾਸਨੀ ਕਮੇਟੀ ਵੀ ਬਣਾਈ ਗਈ ਸੀ।

Scroll to Top