TheUnmute.com

ਪੰਜਾਬ ਸਰਕਾਰ ਵੱਲੋਂ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ

ਚੰਡੀਗੜ੍ਹ, 12 ਅਗਸਤ 2024: ਪੰਜਾਬ ਸਰਕਾਰ (Punjab Government) ਨੇ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰ ਨਿਯੁਕਤੀ ਕੀਤੀ ਹੈ | ਇਨ੍ਹਾਂ ‘ਚ ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਪੰਜਾਬ ਰਾਜ ਸੂਚਨਾ ਕਮਿਸ਼ਨ ‘ਚ ਰਾਜ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਹੈ |

 

 

Exit mobile version