ਚੰਡੀਗੜ੍ਹ, 15 ਮਾਰਚ 2024: ਆਮ ਆਦਮੀ ਪਾਰਟੀ (Aam Aadmi Party) ਪੰਜਾਬ ਨੇ ਸੂਬੇ ‘ਚ ਇਸਤਰੀ ਵਿੰਗ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਹੈ | ਆਮ ਆਦਮੀ ਪਾਰਟੀ ਨੇ ਨਵੇਂ ਅਹੁਦੇਦਾਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ ਲਈ ਢੇਰ ਸਾਰੀਆਂ ਸ਼ੁੱਭਕਾਮਨਾਵਾਂ ਦਿੱਤੀਆਂ |
\