Site icon TheUnmute.com

ਅੰਮ੍ਰਿਤਸਰ ਪੁੱਜੇ ਰਾਹੁਲ ਗਾਂਧੀ, ਸਿੱਧੂ ਨੇ ਕੀਤਾ ਸਵਾਗਤ

ਚੋਣ ਕਮਿਸ਼ਨ

ਚੰਡੀਗੜ੍ਹ, 14 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮੇਂ ਬੇਹੱਦ ਨਜ਼ਦੀਕ ਆ ਚੁੱਕਾ ਹੈ, ਜਿਸ ਨੂੰ ਲੈ ਕੇ ਪੰਜਾਬ  ਦੀ ਸਿਆਸਤ ਪੂਰੀ ਤਰਾਂ ਭਖੀ ਹੋਈ ਹੈ | ਇਸੇ ਦੇ ਚਲਦਿਆਂ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਵੀ ਚੋਣ ਪ੍ਰਚਾਰ ‘ਚ ਲੱਗੇ ਹੋਏ ਹਨ, ਤੇ ਅੱਜ ਉਹ ਸ੍ਰੀ ਗੁਰੂ ਰਾਮਦਾਸ ਜੀ  ਏਅਰਪੋਰਟ ਪੁੱਜੇ, ਜਿੱਥੇ ਨਵਜੋਤ ਸਿੰਘ ਸਿੱਧੂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਹੈ | ਹੁਸ਼ਿਆਰਪੁਰ ਵਿਖੇ ਅੱਜ ਰਾਹੁਲ ਗਾਂਧੀ ਵਲੋਂ ਚੋਣ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ |

Exit mobile version