Site icon TheUnmute.com

ਅਰਸ਼ਦੀਪ ਸਿੰਘ ਸਪਾਊਸ ਵੀਜ਼ਾ ‘ਤੇ ਪਹੁੰਚਿਆ ਆਪਣੀ ਪਤਨੀ ਕੋਲ ਕੈਨੇਡਾ

Canada

ਮੋਗਾ, 06 ਨਵੰਬਰ 2023: ਕੌਰ ਇੰਮੀਗ੍ਰੇਸ਼ਨ ਨੇ ਵਾਸੀ ਪਿੰਡ ਡੇਲੂਆਣਾ , ਜ਼ਿਲ੍ਹਾ ਮਾਨਸਾ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਦਾ ਕੈਨੇਡਾ (Canada) ਦਾ ਸਪਾਊਸ ਵੀਜ਼ਾ 49 ਦਿਨਾਂ ‘ਚ ਲਗਵਾਇਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਦਾ ਫਰੈਸ਼ ਕੇਸ ਸੀ ਤੇ ਉਹ ਸ਼ੋਸ਼ਲ ਮੀਡੀਆ ਤੋਂ ਸੰਪਰਕ ਕਰਕੇ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਇਆ ਸੀ ।

ਅਰਸ਼ਦੀਪ ਸਿੰਘ ਦੀ ਪਤਨੀ ਸਤੰਬਰ ਇਨਟੇਕ ਲਈ ਕੈਨੇਡਾ ਸਟੱਡੀ ਵੀਜ਼ਾ ਤੇ ਚਲੀਗਈ ਸੀ । ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਅਰਸ਼ਦੀਪ ਸਿੰਘ ਦੀ ਪਤਨੀ ਦੇ ਇੱਥੇ ਹੁੰਦਿਆਂ ਹੀ ਫਾਈਲ ਦਾ ਪ੍ਰੋਸੈਸ ਸ਼ੁਰੂ ਕਰਕੇ ਫਾਈਲ ਐਬੰਸੀ ਵਿੱਚ 11 ਅਗਸਤ 2023 ਨੂੰ ਲਗਵਾਈ ਤੇ 29 ਸਤੰਬਰ 2023 ਨੂੰ ਵੀਜ਼ਾ ਆ ਗਿਆ।

ਅਰਸ਼ਦੀਪ ਸਿੰਘ ਹੁਣ ਆਪਣੀ ਪਤਨੀ ਕੋਲ ਕੈਨੇਡਾ (Canada) ਪਹੁੰਚ ਚੁੱਕਾ ਹੈ। ਇਸ ਮੌਕੇ ਅਰਸ਼ਦੀਪ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-
00084, 96928-00084,
ਅੰਮ੍ਰਿਤਸਰ ਬਰਾਂਚ: 96923-00084

Exit mobile version