July 5, 2024 3:13 am
ਅਰਵਿੰਦ ਕੇਜਰੀਵਾਲ

ਅਰਵਿੰਦ ਕੇਜਰੀਵਾਲ ਚੰਡੀਗੜ੍ਹ ਪਹੁੰਚੇ, ਦੋ ਦਿਨ ਦੌਰਾ ਕਰਨਗੇ

ਚੰਡੀਗੜ੍ਹ, 29 ਸਤੰਬਰ 2021- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਏਅਰਪੋਰਟ ਪਹੁੰਚੇ । ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕੀਤੀ ਅਤੇ ਕਿਹਾ ਕਿ ਉਹ ਪੰਜਾਬ ਦੇ 2 ਦਿਨ ਦੀ ਫੇਰੀ ਤੇ ਆਏ ਹਨ ।

ਉਹਨਾਂ ਦੇ ਸਵਾਗਤ ਲਈ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਉਪ ਪ੍ਰਧਾਨ ਰਾਘਵ ਚੱਢਾ ਵੀ ਮੌਜੂਦ ਰਹੇ ।