ਚੰਡੀਗੜ੍ਹ 12 ਜੁਲਾਈ 2024: ਸੁਪਰੀਮ ਕੋਰਟ ਨੇ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ | ਇਸ ਮਾਮਲੇ ਦੀ ਈਡੀ ਜਾਂਚ ਕਰ ਰਹੀ ਹੈ | ਦੂਜੇ ਮਾਮਲੇ ਦੀ ਜਾਂਚ ਸੀਬੀਆਈ ਵੱਲੋਂ ਕੀਤੀ ਜਾ ਰਹੀ ਹੈ | ਫਿਲਹਾਲ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ। ਸੁਣਵਾਈ ਦੌਰਾਨ ਜਸਟਿਸ ਸੰਜੀਵ ਖੰਨਾ ਨੇ ਕਿਹਾ ਕਿ ਉਹ ਚੁਣੇ ਹੋਏਆਗੂ ਹਨ ਅਤੇ ਕੇਜਰੀਵਾਲ ਨੇ 90 ਦਿਨ ਦੀ ਕੈਦ ਕੱਟੀ ਹੈ |
ਜਨਵਰੀ 19, 2025 4:42 ਪੂਃ ਦੁਃ