ਅਰਵਿੰਦ ਕੇਜਰੀਵਾਲ ਅੱਜ ਆਉਣਗੇ ਲੁਧਿਆਣਾ

ਅਰਵਿੰਦ ਕੇਜਰੀਵਾਲ ਅੱਜ ਆਉਣਗੇ ਲੁਧਿਆਣਾ, ਕੱਲ੍ਹ ਮੋਗਾ ਰੈਲੀ ਵਿੱਚ ਹੋਣਗੇ ਸ਼ਾਮਿਲ

ਲੁਧਿਆਣਾ , 25 ਨਵੰਬਰ 2026: ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਪਹੁੰਚਣਗੇ। ਉੱਥੇ ਉਹ ਸੰਜੀਵ ਅਰੋੜਾ ਦੇ ਪਰਿਵਾਰ ਅਤੇ ਟੀਮ ਨਾਲ ਚੋਣ ਰਣਨੀਤੀ ਸਬੰਧੀ ਇੱਕ ਮਹੱਤਵਪੂਰਨ ਮੀਟਿੰਗ ਕਰਨਗੇ। ਉਹ ਕੱਲ੍ਹ ਮੋਗਾ ਵਿੱਚ ਹੋਣ ਵਾਲੀ ਵਿਸ਼ਾਲ ‘ਖ਼ੁਸ਼ਹਾਲ ਰੈਲੀ ਵਿੱਚ ਵੀ ਸ਼ਾਮਿਲ ਹੋਣਗੇ।

READ MORE: ਅਮਰੀਕਾ ’ਚ ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ ਦੀ ਮੌਤ, ਮੁਏ ਥਾਈ ਮੁਕਾਬਲੇ ਦੌਰਾਨ ਲੱਗੀ ਸੀ ਗੰਭੀਰ ਸੱਟ

ਵਿਦੇਸ਼

Scroll to Top