July 7, 2024 3:10 pm
ਦਿੱਲੀ ਸਰਕਾਰ ਨੇ ਪਦਮ ਪੁਰਸਕਾਰਾਂ ਲਈ ਤਿੰਨ ਪ੍ਰਮੁੱਖ ਡਾਕਟਰਾਂ ਦੇ ਨਾਵਾਂ ਦੀ ਸਿਫਾਰਸ਼ ਕੀਤੀ ਹੈ

28 ਅਕਤੂਬਰ ਨੂੰ ਮੁੜ ਪੰਜਾਬ ਫੇਰੀ ’ਤੇ ਆਉਣਗੇ ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 27 ਅਕਤੂਬਰ 2021 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੜ ਪੰਜਾਬ ਫੇਰੀ ‘ਤੇ ਆਉਣਗੇ | ਉਹਨਾਂ ਦੇ ਵੱਲੋ 28 ਅਤੇ 29 ਅਕਤੂਬਰ ਨੂੰ ਸੰਗਰੂਰ, ਮਾਨਸਾ ਤੇ ਬਠਿੰਡਾ ਸ਼ਹਿਰ ਦਾ ਦੌਰਾ ਕੀਤਾ ਜਾਵੇਗਾ | 28 ਅਕਤੂਬਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨਗੇ ਅਤੇ 29 ਅਕਤੂਬਰ ਨੂੰ ਵਪਾਰੀਆਂ ਨਾਲ ਮੁਲਾਕਾਤ ਕੀਤੀ ਜਾਵੇਗੀ |