7 ‘ਆਪ’ ਸੰਸਦ ਮੈਂਬਰ

ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨ ਕਾਂਤਾ ਨੂੰ ਲਿਖੀ ਚਿੱਠੀ

27 ਅਪ੍ਰੈਲ 2026: ਅਰਵਿੰਦ ਕੇਜਰੀਵਾਲ (Arvind Kejriwal) ਨੇ ਜਸਟਿਸ ਸਵਰਨ ਕਾਂਤਾ ਨੂੰ ਲਿਖੀ ਚਿੱਠੀ, ਤੁਹਨੂੰ ਦੱਸ ਦੇਈਏ ਕਿ ਚਿੱਠੀ ਦੇ ਵਿਚ ਕੇਜਰੀਵਾਲ ਨੇ ਕਿਹਾ ਹੈ ਕਿ ਉਹ ਉਨ੍ਹਾਂ ਦੇ ਸਾਹਮਣੇ ਨਿੱਜੀ ਤੌਰ ‘ਤੇ ਜਾਂ ਵਕੀਲ ਰਾਹੀਂ ਪੇਸ਼ ਨਹੀਂ ਹੋਣਗੇ।ਉਥੇ ਹੀ ਉਨ੍ਹਾਂ ਕਿਹਾ ਕਿ ਜਸਟਿਸ ਸਵਰਨ ਕਾਂਤਾ ਤੋਂ ਇਨਸਾਫ਼ ਮਿਲਣ ਦੀ ਮੇਰੀ ਉਮੀਦ ਟੁੱਟ ਗਈ ਹੈ । ਇਸ ਲਈ ਮੈਂ ਗਾਂਧੀ ਜੀ ਦੇ ਸੱਤਿਆਗ੍ਰਹਿ ਦੀ ਪਾਲਣਾ ਕਰਨ ਦਾ ਫੈਸਲਾ ਕੀਤਾ ਹੈ। ਮੈਂ ਆਪਣੀ ਜ਼ਮੀਰ ਦੀ ਆਵਾਜ਼ ਦੇ ਆਧਾਰ ‘ਤੇ ਫੈਸਲਾ ਲਿਆ ਹੈ । ਮੈਂ ਸੁਪਰੀਮ ਕੋਰਟ ਵਿੱਚ ਜਸਟਿਸ ਸਵਰਨ ਕਾਂਤਾ ਦੇ ਫੈਸਲੇ ਵਿਰੁੱਧ ਅਪੀਲ ਕਰਨ ਦਾ ਅਧਿਕਾਰ ਰਾਖਵਾਂ ਰੱਖਾਂਗਾ।

Read More: ‘ਆਪ’ MP ਸੰਜੇ ਸਿੰਘ ਵੱਲੋਂ ਰਾਘਵ ਚੱਢਾ ਸਮੇਤ 7 ਸੰਸਦ ਮੈਂਬਰਾਂ ਨੂੰ ਅਯੋਗ ਠਹਿਰਾਉਣ ਦੀ ਮੰਗ

ਵਿਦੇਸ਼

Scroll to Top