Kharif procurement season

ਆਸ਼ਿਮਾ ਬਰਾਰ ਨੂੰ ਆਬਕਾਰੀ ਤੇ ਕਰ ਵਿਭਾਗ ਦਾ ਵਾਧੂ ਚਾਰਜ ਸੌਂਪਿਆ

ਹਰਿਆਣਾ, 15 ਮਈ 2025: ਹਰਿਆਣਾ ਸਰਕਾਰ ਨੇ ਸਹਿਕਾਰਤਾ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਅਤੇ ਹਰਿਆਣਾ ਬਿਜਲੀ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਦੀ ਪ੍ਰਬੰਧ ਨਿਰਦੇਸ਼ਕ ਸ਼੍ਰੀਮਤੀ ਆਸ਼ੀਮਾ ਬਰਾੜ (Ashima Brar) ਨੂੰ ਆਬਕਾਰੀ ਅਤੇ ਕਰ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਦਾ ਵਾਧੂ ਕਾਰਜਭਾਰ ਸੌਂਪਿਆ ਹੈ।

Ashima Braa

Read More: ਪੰਜਾਬ ਸਰਕਾਰ ਨੇ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਿਸਟ੍ਰੇਟਰ ਜਨਰਲ ਤੇ ਆਫੀਸ਼ੀਅਲ ਟਰੱਸਟੀ ਦਾ ਦਿੱਤਾ ਵਾਧੂ ਚਾਰਜ

Scroll to Top