ਆਸ਼ੀਸ਼ ਮਿਸ਼ਰਾ

ਜ਼ਮਾਨਤ ‘ਤੇ ਰਿਹਾਅ ਹੋਣ ਮਗਰੋਂ ਜੇਲ੍ਹ ਤੋਂ ਬਾਹਰ ਆਇਆ ਆਸ਼ੀਸ਼ ਮਿਸ਼ਰਾ

ਚੰਡੀਗੜ੍ਹ, 15 ਫਰਵਰੀ 2022 : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਆਸ਼ੀਸ਼ ਮਿਸ਼ਰਾ ਵਲੋਂ ਕਿਸਾਨਾਂ ‘ਤੇ ਗੱਡੀ ਚੜਾਈ ਗਈ ਸੀ, ਜਿਸ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਤੇ ਫਿਰ ਜਮਾਨਤ ਮਿਲਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ |

Scroll to Top