ਚੰਡੀਗੜ੍ਹ, 3 ਅਪ੍ਰੈਲ 2023: ਪੰਜਾਬ ਸਰਕਾਰ ਨੇ ਇੱਕ ਪੱਤਰ ਜਾਰੀ ਕਰਦਿਆਂ ਅਸ਼ੋਕ ਤਲਵਾੜ (Ashok Talwar) ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ। ਸਰਕਾਰ ਵਲੋਂ ਜਾਰੀ ਪੱਤਰ ਵਿਚ ਲਿਖਿਆ ਗਿਆ ਹੈ ਕਿ ਉਨ੍ਹਾਂ ਦੀ ਨਿਯੁਕਤੀ ਤੁਰੰਤ ਪ੍ਰਭਾਵ ਤੋਂ ਲਾਗੂ ਹੋਵੇਗੀ।
ਫਰਵਰੀ 24, 2025 5:01 ਪੂਃ ਦੁਃ