Site icon TheUnmute.com

ਨਿਊਯਾਰਕ ਦੇ ਮੈਟਰੋ ਸਟੇਸ਼ਨ ‘ਤੇ ਅੰਨ੍ਹੇਵਾਹ ਫਾਇਰਿੰਗ, 13 ਜਣੇ ਗੰਭੀਰ ਜ਼ਖਮੀ

ਨਿਊਯਾਰਕ ਦੇ ਮੈਟਰੋ ਸਟੇਸ਼ਨ

ਚੰਡੀਗੜ੍ਹ 12 ਅਪ੍ਰੈਲ 2022: ਅੱਜ ਨਿਊਯਾਰਕ ਦੇ ਮੈਟਰੋ ਸਟੇਸ਼ਨ ‘ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ, ਇਸ ਹਮਲੇ ‘ਚ 6 ਲੋਕਾਂ ਨੂੰ ਗੋਲੀ ਲੱਗੀ ਹੈ। ਇਸ ਘਟਨਾ ਤੋਂ ਬਾਅਦ ਨਿਊਯਾਰਕ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਫਾਇਰਿੰਗ ‘ਚ ਕੋਈ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਮੈਟਰੋ ਸਟੇਸ਼ਨ ‘ਤੇ ਬੰਬ ਵੀ ਮਿਲੇ ਹਨ। ਸਾਰੇ ਸਟੇਸ਼ਨ ‘ਤੇ ਪੁਲਸ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਇਸ ਘਟਨਾ ‘ਚ ਘੱਟੋ-ਘੱਟ 13 ਲੋਕ ਜ਼ਖਮੀ ਹੋਏ ਹਨ।

Exit mobile version