ਚੰਡੀਗੜ੍ਹ, 19 ਸਤੰਬਰ 2024: ਅਰਵਿੰਦ ਕੇਜਰੀਵਾਲ (Arvind Kejriwal) ਵੱਲੋਂ ਅਸਤੀਫਾ ਦੇਣ ਤੋਂ ਬਾਅਦ ਦਿੱਲੀ ਸਰਕਾਰ ‘ਚ ਮੰਤਰੀ ਆਤਿਸ਼ੀ (Atishi) ਨੂੰ ਮੁੱਖ ਮੰਤਰੀ ਚੁਣਿਆ ਹੈ | ਆਤਿਸ਼ੀ 21 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸਦੇ ਨਾਲ ਹੀ ਹੋਰ ਮੰਤਰੀ ਵੀ ਸਹੁੰ ਚੁੱਕਣਗੇ। ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਸ਼ਾਮ ਨੂੰ ਆਪਣਾ ਅਸਤੀਫਾ ਦਿੱਲੀ LG ਨੂੰ ਸੌਂਪ ਦਿੱਤਾ ਸੀ ਅਤੇ ਆਤਿਸ਼ੀ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ।
ਜਨਵਰੀ 18, 2025 6:49 ਬਾਃ ਦੁਃ