July 4, 2024 8:53 pm
PRTC

ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹੋਇਆ ਹਮਲਾ

ਚੰਡੀਗੜ੍ਹ, 30 ਮਾਰਚ 2022 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਸ਼ਰਾਰਤੀ ਅਨਸਰਾਂ ਵਲੋਂ ਹਮਲਾ ਕੀਤਾ ਗਿਆ ਹੈ | ਹਮਲਾਵਰਾਂ ਵਲੋਂ ਸੀਸੀਟੀਵੀ ਕੈਮਰੇ , ਸੁਰੱਖਿਆ ਅਤੇ ਬੂਮ ਬੈਰੀਅਰ ਵੀ ਤੋੜ ਦਿੱਤੇ ਗਏ |

ਇਸ ਦੀ ਜਾਣਕਾਰੀ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਵਲੋਂ ਟਵੀਟ ਰਾਹੀਂ ਦਿੱਤੀ ਗਈ |