Site icon TheUnmute.com

5.5 ਬੈਂਡ ਨਾਲ ਲੱਗਾ ਬਬਲਦੀਪ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ

student visa

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 06 ਮਾਰਚ 2024: ਵਿਆਹੇ ਹੋਏ ਜੋੜਿਆਂ ਨੂੰ ਇਕੱਠਿਆਂ ਅਤੇ ਬੱਚਿਆਂ ਸਮੇਤ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਮੰਦਰ ਪੱਤੀ, ਪਿੰਡ ਰੌਂਤਾ, ਜ਼ਿਲ੍ਹਾ ਮੋਗਾ ਦੀ ਰਹਿਣ ਵਾਲੀ ਬਬਲਪ੍ਰੀਤ ਕੌਰ ਨੂੰ 23 ਦਿਨਾਂ ‘ਚ ਕੈਨੇਡਾ ਦਾ ਸਟੂਡੈਂਟ ਵੀਜ਼ਾ (student visa) ਮਿਲਿਆ ।

ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਬਬਲਪ੍ਰੀਤ ਕੌਰ ਦੀ ਸਟੱਡੀ ਵਿੱਚ ਇੱਕ ਸਾਲ ਦਾ ਗੈਪ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਬਬਲਪ੍ਰੀਤ ਕੌਰ ਦੇ ਸਟੱਡੀ
ਦਸਤਾਵੇਜ ਦੇਖਣ ਤੋਂ ਬਾਅਦ ਫਾਈਲ ਦਾ ਪ੍ਰਸੈੱਸ ਸ਼ੁਰੂ ਕਰਦਿਆਂ 15 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 19 ਜਨਵਰੀ 2024 ਨੂੰ ਵੀਜ਼ਾ (student visa) ਆ ਗਿਆ।

ਇਸ ਮੌਕੇ ਬਬਲਦੀਪ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ (student visa) ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084

Exit mobile version