Sukhbir Badal

ਸੁਖਬੀਰ ਬਾਦਲ ਨੇ ਕਾਂਗਰਸ ਦੇ ਦੋ ਵਿਧਾਇਕਾਂ ਦੇ ਭਾਜਪਾ ‘ਚ ਸ਼ਾਮਲ ਹੋਣ ‘ਤੇ ਦਿੱਤਾ ਵੱਡਾ ਬਿਆਨ

ਅੰਮ੍ਰਿਤਸਰ 27 ਦਸੰਬਰ 2021 : ਅੱਜ ਗੁਰਦਾਸਪੁਰ ਪਹੁੰਚੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਕਾਂਗਰਸ ਦੇ ਟੁਕੜੇ-ਟੁਕੜੇ ਹੋ ਰਹੇ ਹਨ। ਗੁਰਦਾਸਪੁਰ ਦੇ ਹਲਕਾ ਕਾਦੀਆ ਤੋਂ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਅਤੇ ਹਲਕਾ ਸ੍ਰੀ ਹਰਗੋਵਿੰਦਪੁਰ ਸਾਹਿਬ ਤੋਂ ਵਿਧਾਇਕ ਬਲਵਿੰਦਰ ਲਾਡੀ ਭਾਜਪਾ ‘ਚ ਸ਼ਾਮਲ ਹੋ ਗਏ ਹਨ, ਉਨ੍ਹਾਂ ਕਿਹਾ ਕਿ ਫਤਿਹਜੰਗ ਦਾ ਕੁਝ ਪਤਾ ਨਹੀਂ ਹੈ, ਇਸ ਦੇ ਨਾਲ ਹੀ ਸੁਖਬੀਰ ਬਾਦਲ (Sukhbir Singh Badal) ਨੇ ਕਿਹਾ ਕਿ ਬਲਵਿੰਦਰ ਲਾਡੀ ਅਤੇ ਫਤਿਹਜੰਗ ਬਾਜਵਾ ਦੋਵੇਂ ਇਕ ਹਨ ਅਤੇ ਕਈ ਹੋਰ ਕਾਂਗਰਸੀ ਆਗੂ ਭਾਜਪਾ ਦੇ ਨਿਸ਼ਾਨੇ ‘ਤੇ ਹਨ।

Scroll to Top