ਦੇਸ਼ ਸੰਯੁਕਤ ਰਾਸ਼ਟਰ ਦੀ ਟਿੱਪਣੀ ‘ਤੇ ਭਾਰਤ ਦਾ ਜਵਾਬ, “ਦੇਸ਼ ਦੇ ਅੰਦਰੂਨੀ ਮਾਮਲਿਆਂ ‘ਚ ਦਖਲਅੰਦਾਜ਼ੀ ਬਰਦਾਸ਼ਤ ਨਹੀਂ” ਅਕਤੂਬਰ 14, 2026
ਟੈਂਡਰ ਘੁਟਾਲੇ ‘ਚ ਭਾਰਤ ਭੂਸ਼ਣ ਆਸ਼ੂ ਸਮੇਤ ਚਾਰ ਜਣਿਆਂ ਦੀ ਜ਼ਮਾਨਤ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ
ਚੰਡੀਗੜ੍ਹ,14 ਫਰਵਰੀ 2023: ਪੰਜਾਬ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਗ੍ਰਿਫਤਾਰ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਸਮੇਤ ਚਾਰ ਜਣਿਆਂ ਦੀ ਜ਼ਮਾਨਤ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਦੱਸ ਦੇਈਏ ਕਿ ਹਾਈਕੋਰਟ ਵੱਲੋਂ ਮੰਗੇ ਗਏ ਜਵਾਬ ‘ਤੇ ਵਿਜੀਲੈਂਸ ਨੇ ਜਵਾਬ ਦਾਖਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ 3 ਫਰਵਰੀ ਨੂੰ ਆਸ਼ੂ, ਡੀਐਫਐਸਸੀ ਹਰਵੀਨ ਕੌਰ, ਏਜੰਟ ਕ੍ਰਿਸ਼ਨ ਲਾਲ ਧੋਤੀਵਾਲਾ ਅਤੇ ਠੇਕੇਦਾਰ ਤੇਲੂਰਾਮ ਨੇ ਹਾਈਕੋਰਟ ਵਿੱਚ ਜਸਟਿਸ ਅਨੂਪ ਚਿਤਕਾਰਾ ਦੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਜਿਸ ‘ਤੇ ਜੱਜ ਨੇ ਫੈਸਲੇ ਲਈ 14 ਫਰਵਰੀ ਦੀ ਤਾਰੀਖ਼ ਤੈਅ ਕਰ ਦਿੱਤੀ ਸੀ।
ਵਿਦੇਸ਼
ਸਟਾਰਲਿੰਕ ਵਿਵਾਦ ‘ਤੇ ਰਿਲਾਇੰਸ ਨੇ ਦਿੱਤਾ ਜਵਾਬ,”ਅਸੀਂ ਮੁਕਾਬਲੇ ਤੋਂ ਡਰਦੇ ਨਹੀਂ”
ਇਲੀਨੋਏ ਹਿੰਦੂ ਮੰਦਰ ‘ਤੇ ਹ.ਮ.ਲੇ ਸਾਜ਼ਿਸ਼, ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਕਾਰਵਾਈ ਦੀ ਮੰਗ
ਸੰਯੁਕਤ ਰਾਸ਼ਟਰ ਦੀ ਟਿੱਪਣੀ ‘ਤੇ ਭਾਰਤ ਦਾ ਜਵਾਬ, “ਦੇਸ਼ ਦੇ ਅੰਦਰੂਨੀ ਮਾਮਲਿਆਂ ‘ਚ ਦਖਲਅੰਦਾਜ਼ੀ ਬਰਦਾਸ਼ਤ ਨਹੀਂ”
Nobel Prize 2026: ਅਰਥ ਸ਼ਾਸਤਰ ਦੇ ਖੇਤਰ ‘ਚ 2 ਅਰਥਸ਼ਾਸਤਰੀਆਂ ਨੂੰ ਮਿਲਿਆ ਨੋਬਲ ਪੁਰਸਕਾਰ