ਚੰਡੀਗੜ੍ਹ,2 ਅਗਸਤ 2021 :ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਪੁੱਤਰੀ ਅਮਨਜੋਤ ਕੌਰ ਰਾਮੂਵਾਲੀਆ ਅੱਜ ਦਿੱਲੀ ‘ਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਸੰਸਦ ਮੈਂਬਰ ਦੁਸ਼ਯੰਤ ਗੌਤਮ, ਪੰਜਾਬ ਭਾਜਪਾ ਪ੍ਰਭਾਰੀ ਤਰੁਣ ਚੁੱਘ ਅਤੇ ਭਾਜਪਾ ਚੰਡੀਗੜ੍ਹ ਸਟੇਟ ਦੇ ਸਕੱਤਰ ਤੇਜਿੰਦਰ ਸਿੰਘ ਸਰਾਂ ਦੀ ਹਾਜ਼ਰੀ ‘ਚ ਦਿੱਲੀ ਸਥਿਤ ਮੁੱਖ ਦਫ਼ਤਰ ‘ਚ ਅਮਨਜੋਤ ਕੌਰ ਰਾਮੂਵਾਲੀਆ ਭਾਜਪਾ ‘ਚ ਸ਼ਾਮਿਲ ਹੋਏ|
ਜਨਵਰੀ 24, 2025 2:58 ਪੂਃ ਦੁਃ