ਸੋਹਣੀਆਂ ਕੁੜੀਆਂ ਦੇ ਮੁਕਾਬਲੇ ਦੇ ਪੋਸਟਰ ਵਾਇਰਲ ਹੋਣ ਮਗਰੋਂ ਬਠਿੰਡਾ ਪੁਲਿਸ ਵਲੋਂ ਐੱਫ.ਆਈ.ਆਰ. ਦਰਜ

ਸੋਹਣੀਆਂ ਕੁੜੀਆਂ ਦੇ ਮੁਕਾਬਲੇ

ਚੰਡੀਗੜ੍ਹ 14 ਅਕਤੂਬਰ 2022: ਬੀਤੇ ਦਿਨੀ ਪੰਜਾਬ ਦੇ ਬਠਿੰਡਾ ‘ਚ 23 ਅਕਤੂਬਰ ਨੂੰ ਹੋਣ ਵਾਲੇ ਸੁੰਦਰਤਾ ਮੁਕਾਬਲੇ ਦੀ ਇਸ਼ਤਿਹਾਰਬਾਜ਼ੀ ਵਾਲੇ ਪੋਸਟਰ ਸੋਸ਼ਲ ਮੀਡਿਆ ‘ਚ ਕਾਫੀ ਵਾਇਰਲ ਹੋ ਰਿਹਾ ਸੀ | ਇਸਦੇ ਨਾਲ ਹੀ ਪੋਸਟਰ ਨੂੰ ਲੈ ਕੇ ਵਿਵਾਦ ਪੈਦਾ ਹੋਣ ਤੋਂ ਬਾਅਦ ਪੁਲਿਸ ਨੇ ਐੱਫ.ਆਈ.ਆਰ. ਦਰਜ ਕਰ ਲਈ ਹੈ। ਪੋਸਟਰਾਂ ‘ਚ ਇਸ਼ਤਿਹਾਰ ਦਿੱਤਾ ਗਿਆ ਸੀ ਕਿ ਜੇਤੂ ਲੜਕੀ ਨੂੰ ਇਕ ਕੈਨੇਡੀਅਨ ਐਨ.ਆਰ.ਆਈ. ਨਾਲ ਵਿਆਹ ਕਰਨ ਦਾ ਮੌਕਾ ਦਿੱਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।