Site icon TheUnmute.com

ਬੀ.ਬੀ.ਐੱਮ.ਬੀ. ਮਾਮਲੇ ਨੂੰ ਲੈ ਕੇ ਸੁਨੀਲ ਜਾਖੜ ਨੇ ਦਿੱਤਾ ਵੱਡੀ ਬਿਆਨ

Sunil Jakhar

ਚੰਡੀਗੜ੍ਹ 26 ਫਰਵਰੀ 2022 : ਸੁਨੀਲ ਜਾਖੜ (Sunil Jakhar)ਨੇ ਕੇਂਦਰ ਵਲੋਂ ਬੀ.ਬੀ.ਐੱਮ.ਬੀ. ਦੇ ਨਿਯਮਾਂ ‘ਚ ਬਦਲਾਅ ਕਰਨ ਦੇ ਫੈਸਲੇ ਨੂੰ ਲੈ ਕੇ ਇਕ ਅਹਿਮ ਬਿਆਨ ਸਾਹਮਣੇ ਆ ਰਿਹਾ ਹੈ, ਉਨ੍ਹਾਂ ਨੇ ਕੇਂਦਰ ਸਰਕਾਰ ਖਿਲਾਫ ਵਲੋਂ ਲਏ ਗਏ ਫੈਸਲੇ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਕੇਂਦਰ ਨੇ ਨਿਯਮਾਂ ‘ਚ ਸੋਧ ਕਰ ਕੇ ਪੰਜਾਬ ਦੀ ਦਾਅਵੇਦਾਰੀ ਖਤਮ ਕਰ ਦਿੱਤੀ ਹੈ ਜਿਸ ਨੂੰ ਲੈ ਕੇ ਨਿਯਮਾਂ ‘ਚ ਸੋਧ ਕਰਨ ਨੂੰ ਲੈ ਕੇ ਵਿਰੋਧੀਆਂ ਨੇ ਇਤਰਾਜ ਜਤਾਇਆ ਹੈ, ਇਸ ਮਾਮਲੇ ‘ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਜਿਆਦਾ ਸਵਾਲ ਚੁਕੇ ਹਨ, ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਹੱਕ ਖੋਇਆ ਜਾ ਰਿਹਾ ਹੈ, ਜਾਖੜ ਨੇ ਕਿਹਾ ਕਿ ਪੰਜਾਬ ਅਤੇ ਚੰਡੀਗੜ੍ਹ (Punjab and Chandigarh) ਦਾ ਹੱਕ ਕਮਜ਼ੋਰ ਕੀਤਾ ਜਾ ਰਿਹਾ ਹੈ,
ਤੁਹਾਨੂੰ ਦੱਸ ਦੇਈਏ ਕਿ ਦੂਜੇ ਪਾਸੇ ਸੁਖਪਾਲ ਖਹਿਰਾ (Sukhpal Khaira) ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਤੋਂ ਪੰਜਾਬ ਨੂੰ ਹਟਾ ਕੇ ਭਾਜਪਾ ਨੇ ਨਾ ਸਿਰਫ ਪੰਜਾਬ ਪ੍ਰਤੀ ਆਪਣੀ ਨਫਰਤ ਅਤੇ ਅਵਿਸ਼ਵਾਸ ਦਾ ਪਰਦਾਫਾਸ਼ ਕੀਤਾ ਹੈ, ਸਗੋਂ ਸੂਬੇ ਦੇ ਸੰਘੀ ਢਾਂਚੇ ਦਾ ਪੱਖਪਾਤ ਵੀ ਕੀਤਾ ਹੈ। ਪ੍ਰਗਟ ਕੀਤਾ। ਸਾਨੂੰ ਸਾਰਿਆਂ ਨੂੰ ਅਜਿਹੇ ਤਾਨਾਸ਼ਾਹੀ ਫੈਸਲਿਆਂ ਵਿਰੁੱਧ ਇਕਜੁੱਟ ਹੋਣਾ ਚਾਹੀਦਾ ਹੈ।

Exit mobile version